ਪੰਜਾਬ ਦੇ ਮੋਹਾਲੀ ਵਿੱਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਆਈਟੀ ਸਿਟੀ ਤੋਂ ਕੁਰਾਲੀ ਤੱਕ ਬਣ ਰਹੀ ਸੜਕ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਮਾਮਲੇ ਵਿੱਚ ਜਾਰੀ ਹੁਕਮਾਂ ਦੀ ਅਗਲੀ ਤਰੀਕ ਤੋਂ ਪਹਿਲਾਂ ਪਾਲਣਾ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਲਈ ਤੈਅ ਕੀਤੀ ਗਈ ਹੈ।
IT ਸਿਟੀ-ਕੁਰਾਲੀ ਰੋਡ ਦਾ ਮਸਲਾ ਜਲਦ ਹੋਵੇਗਾ ਹੱਲ, ਕੋਰਟ ਨੇ ਦਿੱਤੇ ਸਖ਼ਤ ਹੁਕਮ
RELATED ARTICLES