ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ।
ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਸਪੀਕਰ ਨੇ ਅਸਤੀਫ਼ਾ ਕੀਤਾ ਮਨਜ਼ੂਰ
RELATED ARTICLES