ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਜਾਨੀ ਕਿ ਭਲਕੇ ਐਲਾਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਦਾਅਵਾ ਕੀਤਾ ਹੈ । ਬਿੱਟੂ ਨੇ ਦਾਅਵਾ ਕੀਤਾ ਕਿ ਉਹ ਪੱਕੇ ਤੌਰ ਤੇ ਆਪਣੀ ਸੀਟ ਜਿੱਤਣਗੇ ਅਤੇ ਉਹਨਾਂ ਦੀ ਕਿਸਮਤ ਵਿੱਚ ਮੁੱਖ ਮੰਤਰੀ ਬਣਨਾ ਲਿਖਿਆ ਹੋਇਆ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਭਾਜਪਾ 2027 ਦੇ ਵਿੱਚ ਵੀ ਸਰਕਾਰ ਬਣਾਵੇਗੀ।
ਚੋਣ ਨਤੀਜਿਆਂ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕੀਤਾ ਆਪਣੀ ਜਿੱਤ ਦਾ ਦਾਅਵਾ
RELATED ARTICLES