ਟੀ-20 ਵਰਲਡ ਕੱਪ ਵਿੱਚ ਅੱਜ ਸ਼੍ਰੀ ਲੰਕਾ ਤੇ ਦੱਖਣੀ ਅਫਰੀਕਾ ਦਾ ਮੁਕਾਬਲਾ ਹੋਵੇਗਾ। ਇਸ ਟੀ-20 ਵਿਸ਼ਵ ਕੱਪ ਵਿੱਚ ਅੱਜ ਦੋਵਾਂ ਟੀਮਾਂ ਦਾ ਪਹਿਲਾ ਮੈਚ ਹੈ। ਦੋਨੋ ਟੀਮਾਂ ਦਾ ਟੀਚਾ ਜਿੱਤ ਨਾਲ ਸ਼ੁਰੂ ਕਰਨਾ ਹੈ। ਹਸਾਰੰਗਾ ਨੂੰ ਆਪਣੀ ਕਪਤਾਨੀ ਸਾਬਤ ਕਰਨ ਦੀ ਚੁਣੌਤੀ ਹੈ ਅਤੇ ਦੱਖਣੀ ਅਫਰੀਕਾ ਵੱਡੀ ਜਿੱਤ ਚਾਹੇਗਾ।
ਟੀ-20 ਵਰਲਡ ਕੱਪ ਵਿੱਚ ਅੱਜ ਸ਼੍ਰੀ ਲੰਕਾ ਤੇ ਦੱਖਣੀ ਅਫਰੀਕਾ ਦਾ ਮੁਕਾਬਲਾ
RELATED ARTICLES