ਮੰਗਲਵਾਰ ਨੂੰ ਪੰਜਾਬ ਦੀਆਂ 13 ਸੀਟਾਂ ‘ਤੇ ਇੱਕੋ ਸਮੇਂ ਵੋਟਾਂ ਦੀ ਗਿਣਤੀ ਹੋਣ ਜਾ ਰਹੀ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਲਈ 8 ਥਾਵਾਂ ‘ਤੇ 9 ਹਾਲ ਬਣਾਏ ਗਏ ਹਨ। ਅਨੁਮਾਨ ਮੁਤਾਬਕ ਸਵੇਰੇ 9 ਵਜੇ ਤੋਂ ਹੀ ਰੁਝਾਨ ਆਉਣਾ ਸ਼ੁਰੂ ਹੋ ਜਾਵੇਗਾ।
ਅੰਮ੍ਰਿਤਸਰ ਲੋਕ ਸਭਾ ਵੋਟਾਂ ਦੀ ਗਿਣਤੀ ਲਈ 8 ਥਾਵਾਂ ‘ਤੇ 9 ਹਾਲ ਬਣਾਏ ਗਏ
RELATED ARTICLES