ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤ ਪਾਲ ਸਿੰਘ ਨੇ ਵੱਡੀ ਜਿੱਤ ਹਾਸਿਲ ਕੀਤੀ। ਵੋਟਾਂ ਦੀ ਗਿਣਤੀ ਜਦੋਂ ਸ਼ੁਰੂ ਹੋਈ ਸੀ ਉਦੋਂ ਤੋਂ ਹੀ ਅੰਮ੍ਰਿਤਪਾਲ ਸਿੰਘ ਨੇ ਲੀਡ ਬਣਾ ਕੇ ਰੱਖੀ ਸੀ ਅਤੇ ਹੁਣ ਉਹਨਾਂ ਨੇ ਇਥੋਂ ਵੱਡੀ ਜਿੱਤ ਹਾਸਿਲ ਕੀਤੀ ਹੈ । ਜਿੱਥੇ ਉਹਨਾਂ ਦੇ ਸਮਰਥਕਾਂ ਵਿੱਚ ਖੁਸ਼ੀ ਨਜ਼ਰ ਆ ਰਹੀ ਹੈ ਉੱਥੇ ਹੀ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਜਿੱਤ
RELATED ARTICLES