ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਹਾਸਿਲ ਕੀਤੀ ਹੈ । ਉਹਨਾਂ ਦੀ ਜਿੱਤ ਤੇ ਉਹਨਾਂ ਦੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਜਿੱਤ ਦੀ ਵਧਾਈ ਦਿੱਤੀ ਜਾ ਰਹੀ ਹੈ।
ਸ਼੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ
RELATED ARTICLES