ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੀ ਹਾਰ ਸਵੀਕਾਰ ਕੀਤੀ ਗਈ ਹੈ ਉਹਨਾਂ ਕਿਹਾ ਕਿ ਜਨਤਾ ਦਾ ਫਤਵਾ ਸਵੀਕਾਰ ਹੈ। ਖਹਿਰਾ ਨੇ ਕਿਹਾ ਕਿ ਭਾਵੇਂ ਅੱਜ ਦਾ ਨਤੀਜਾ ਸਾਡੇ ਚਾਹੁਣ ਮੁਤਾਬਿਕ ਨਹੀਂ ਰਿਹਾ ਪਰ ਉਹ ਪਹਿਲਾਂ ਵਾਂਗ ਹੀ ਪੰਜਾਬ ਤੇ ਪੰਜਾਬੀਅਤ ਦੇ ਲਈ ਨਿਡਰਤਾ ਤੇ ਇਮਾਨਦਾਰੀ ਦੇ ਨਾਲ ਕੰਮ ਕਰਦੇ ਰਹਿਣਗੇ।
ਹਾਰ ਤੋਂ ਮਗਰੋਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਆਇਆ ਸਾਹਮਣੇ
RELATED ARTICLES