ਲੋਕ ਸਭਾ ਚੋਣਾਂ ‘ਚ NDA ਨੂੰ ਮਿਲੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ BJP ਹੈੱਡਕੁਆਰਟਰ ਪਹੁੰਚੇ । PM ਮੋਦੀ ਕਿਹਾ- “ਅੱਜ ਦੀ ਇਹ ਜਿੱਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਜਿੱਤ ਹੈ” ਇਸ ਮੌਕੇ ਭਾਜਪਾ ਸਮਰਥਕਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਸੀਨੀਅਰ ਲੀਡਰਸ਼ਿਪ ਦਾ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ ਗਿਆ।
ਐਨਡੀਏ ਨੂੰ ਮਿਲੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਬੀਜੇਪੀ ਹੈਡਕੁਆਰਟਰ
RELATED ARTICLES