ਆਪਰੇਸ਼ਨ ਬਲੂ ਸਟਾਰ ਦੀ ਅੱਜ 40ਵੀ ਬਰਸੀ ਹੈ। ਇਸ ਦੇ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਦੂਰ ਦੂਰ ਤੋਂ ਸੰਗਤਾਂ ਇੱਥੇ ਪਹੁੰਚ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਧਾਰਮਿਕ ਸਮਾਗਮ ਲਈ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।
ਆਪਰੇਸ਼ਨ ਬਲੂ ਸਟਾਰ ਦੀ ਅੱਜ 40ਵੀ ਬਰਸੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ
RELATED ARTICLES