ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਜਾਵੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ ਹੈ। ਇਸ ਮਾਮਲੇ ‘ਤੇ ਹੁਣ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। CM ਭਗਵੰਤ ਮਾਨ ਭਲਕੇ ਹਲਕਾ ਵਾਈਜ਼ ਤੋਂ ਆਪਣੇ ਸਾਰੇ ਵਿਧਾਇਕਾਂ ਅਤੇ ਜਥੇਬੰਦੀ ਦੇ ਮੈਂਬਰਾਂ ਨਾਲ ਮੀਟਿੰਗ ਕਰਨਗੇ।
ਲੋਕ ਸਭਾ ਚੋਣਾਂ ਵਿੱਚ ਹਾਰ ਤੇ ਮੰਥਨ ਕਰੇਗੀ ਆਪ, ਸੀਐਮ ਮਾਨ ਕਰਨਗੇ ਮੀਟਿੰਗ
RELATED ARTICLES