ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ। ਅੱਜ ਯਾਨੀ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ।
ਤੇਜ ਹਵਾਵਾਂ ਅਤੇ ਮੀਂਹ ਨੂੰ ਲੈਕੇ ਮੌਸਮ ਵਿਭਾਗ ਨੇ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਕੀਤਾ ਜਾਰੀ
RELATED ARTICLES