ਪੰਜਾਬ ਪੁਲਿਸ ਵੱਲੋਂ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ ਤਬਾਦਲੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਦੇ ਹੁਕਮਾਂ ਤੋਂ ਅਗਲੇ ਦਿਨ ਹੀ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਲਿਖੀ ਹੈ।