ਨਰਿੰਦਰ ਮੋਦੀ ਨੇ NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਅੱਜ ਮੋਦੀ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਰਾਸ਼ਟਰਪਤੀ ਦੇ ਅੱਗੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਣੀ ਦਾ ਆਸ਼ੀਰਵਾਦ ਲਿਆ।
NDA ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਣੀ ਦਾ ਆਸ਼ੀਰਵਾਦ ਲਿਆ
RELATED ARTICLES