ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ SIT
RELATED ARTICLES