More
    HomePunjabi NewsLiberal Breakingਨਰਿੰਦਰ ਮੋਦੀ ਅੱਜ ਸ਼ਾਮ 7:15 ਵਜੇ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

    ਨਰਿੰਦਰ ਮੋਦੀ ਅੱਜ ਸ਼ਾਮ 7:15 ਵਜੇ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

    ਨਰਿੰਦਰ ਮੋਦੀ ਅੱਜ ਸ਼ਾਮ 7:15 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਮੋਦੀ ਦੇ ਨਾਲ-ਨਾਲ 40 ਸੰਸਦ ਮੈਂਬਰ ਵੀ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਨ੍ਹਾਂ ਵਿੱਚ ਐਨਡੀਏ ਦੇ 14 ਸਹਿਯੋਗੀਆਂ ਦੇ 18 ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ। ਟੀਡੀਪੀ ਅਤੇ ਜੇਡੀਯੂ ਤੋਂ 2-2 ਅਤੇ ਸ਼ਿਵ ਸੈਨਾ ਤੋਂ ਇਕ-ਇਕ ਕੈਬਨਿਟ ਮੰਤਰੀ ਬਣ ਸਕਦਾ ਹੈ। 

    RELATED ARTICLES

    Most Popular

    Recent Comments