HomePunjabi NewsLiberal Breakingਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਕੈਨੇਡਾ ਜਾਣ ਦੀ...

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਕੈਨੇਡਾ ਜਾਣ ਦੀ ਇਜਾਜ਼ਤ ਮਿਲੀ

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਕੈਨੇਡਾ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਉਨ੍ਹਾਂ ਦਾ ਪਾਸਪੋਰਟ ਜਾਰੀ ਕਰ ਦਿੱਤਾ ਹੈ। ਮੇਅਰ ਜੀਤੀ ਸਿੱਧੂ ਨੇ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 

RELATED ARTICLES

Most Popular

Recent Comments