ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰਾਲਾ ਮਿਲਣ ਦੀ ਸੰਭਾਵਨਾ ਹੈ। ਰਾਜਨਾਥ ਸਿੰਘ ਰੱਖਿਆ ਮੰਤਰੀ ਅਤੇ ਨਿਤਿਨ ਗਡਕਰੀ ਸੜਕੀ ਆਵਾਜਾਈ ਮੰਤਰੀ ਬਣੇ ਰਹਿ ਸਕਦੇ ਹਨ। ਸ਼ਿਵਰਾਜ ਸਿੰਘ ਚੌਹਾਨ ਅਤੇ ਮਨੋਹਰ ਲਾਲ ਖੱਟਰ ਪਹਿਲੀ ਵਾਰ ਕੇਂਦਰੀ ਰਾਜਨੀਤੀ ਵਿੱਚ ਆ ਰਹੇ ਹਨ। ਦੋਵਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰਾਲਾ ਮਿਲਣ ਦੀ ਸੰਭਾਵਨਾ, ਰਾਜਨਾਥ ਸਿੰਘ ਬਣੇ ਰਹਿਣਗੇ ਰੱਖਿਆ ਮੰਤਰੀ
RELATED ARTICLES