ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਬੀਤੀ ਸ਼ਾਮ 72 ਮੰਤਰੀਆਂ ਨੇ ਸਹੁੰ ਚੁੱਕੀ । ਇਸ ਮੰਤਰੀ ਮੰਡਲ ਵਿਚ ਗਠਜੋੜ ਦੇ 11 ਮੰਤਰੀ ਸ਼ਾਮਲ ਕੀਤੇ ਗਏ ਹਨ। ਨਵੀਂ ਕੈਬਨਿਟ ‘ਚ ਸ਼ਾਮਲ ਕੀਤੇ ਗਏ 33 ਨਵੇਂ ਚਿਹਰੇ ਹਨ ਅਤੇ ਜਿਸ ਵਿੱਚ 7 ਮਹਿਲਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪ੍ਰਧਾਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਬੀਤੀ ਸ਼ਾਮ 72 ਮੰਤਰੀਆਂ ਨੇ ਸਹੁੰ ਚੁੱਕੀ
RELATED ARTICLES