18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਅਤੇ 3 ਜੁਲਾਈ ਤੱਕ ਚੱਲੇਗਾ। ਇਹ ਜਾਣਕਾਰੀ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦਿੱਤੀ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦਾ ਭਾਸ਼ਣ ਅਤੇ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਹੋਵੇਗਾ 24 ਜੂਨ ਤੋਂ ਸ਼ੁਰੂ
RELATED ARTICLES