ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਹਨ ਅਤੇ 11 ਜੁਲਾਈ ਨੂੰ ਸਮਾਪਤ ਹੋਣਗੀਆਂ। ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਸ ਲਈ 3 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪ੍ਰੀਖਿਆ ਸਵੈ ਪ੍ਰੀਖਿਆ ਕੇਂਦਰਾਂ ‘ਤੇ ਹੀ ਲਈ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ ਦੀ ਡੇਟਸ਼ੀਟ ਜਾਰੀ
RELATED ARTICLES