ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੈਂਬਰ ਹਾਜ਼ਰ ਹੋਣਗੇ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ
RELATED ARTICLES