ਪੰਜਾਬ ਦੇ ਰਾਈਸ ਮਿੱਲਰ ਇਸ ਸਮੇਂ ਔਖੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਖੁਰਾਕ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ ਐਫਸੀਆਈ ਅਤੇ ਕੇਂਦਰੀ ਏਜੰਸੀਆਂ ਚੌਲਾਂ ਦੀ ਲਿਫਟਿੰਗ ਨਹੀਂ ਕਰ ਰਹੀਆਂ ਹਨ। ਉਨ੍ਹਾਂ ਇਸ ਸਬੰਧੀ ਮੰਗ ਪੱਤਰ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਸੌਂਪਿਆ ਹੈ। ਉਨ੍ਹਾਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਵੀ ਕੀਤੀ ਹੈ।
ਸੁਨੀਲ ਜਾਖੜ ਨੇ ਕੇਂਦਰੀ ਖੁਰਾਕ ਸਪਲਾਈ ਮੰਤਰੀ ਨੂੰ ਚਿੱਠੀ ਲਿਖਕੇ ਕੀਤੀ ਇਹ ਮੰਗ
RELATED ARTICLES