HomePunjabi NewsLiberal Breakingਪੰਜਾਬ ਵਿੱਚ ਕੱਲ ਯਾਨੀ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਵਿੱਚ ਕੱਲ ਯਾਨੀ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਵਿੱਚ ਕੱਲ ਯਾਨੀ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਹ ਫੈਸਲਾ ਈਦ ਕਾਰਨ ਪਹਿਲਾਂ ਹੀ ਲਿਆ ਗਿਆ ਹੈ। ਨਾਲ ਹੀ ਇਸ ਸਬੰਧੀ ਹਰ ਥਾਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕੋਈ ਵਿਦਿਅਕ ਅਦਾਰਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments