ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪੰਜਾਬ ਦੇ ਉਨ੍ਹਾਂ ਵਿਦਿਆਰਥੀਆਂ ਨੂੰ 20 ਜੂਨ ਤੱਕ ਦਾ ਸਮਾਂ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਨਹੀਂ ਭਰੇ ਹਨ। ਇਸ ਤੋਂ ਬਾਅਦ ਕਿਸੇ ਨੂੰ ਵੀ ਅਪਲਾਈ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ, ਬੋਰਡ ਨੇ ਇਸ ਸਬੰਧੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਹੈ।
10ਵੀਂ ਅਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਭਰਨ ਦਾ ਸਮਾਂ 20 ਜੂਨ ਤੱਕ
RELATED ARTICLES