ਪੰਜਾਬ ਸਰਕਾਰ 26 ਜਨਵਰੀ ਗਣਤੰਤਰ ਦਿਵਸ ਮੌਕੇ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਵਿੱਚੋਂ 112 ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਡਾਕਟਰਾਂ ਤੋਂ ਲੈ ਕੇ ਹੋਰ ਸਟਾਫ਼ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਹਨਾਂ ਵਿੱਚ ਡਾਕਟਰ, ਫਾਰਮਾਸਿਸਟ ਅਤੇ ਲੈਬ ਸਹਾਇਕ ਸ਼ਾਮਲ ਹਨ। ਕਲੀਨਿਕ ਸ਼ੁਰੂ ਹੁੰਦੇ ਹੀ ਸਟਾਫ ਆਪਣੀ ਡਿਊਟੀ ਸੰਭਾਲ ਲਵੇਗਾ।
ਪੰਜਾਬ ਸਰਕਾਰ 26 ਜਨਵਰੀ ਗਣਤੰਤਰ ਦਿਵਸ ਮੌਕੇ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ ਸਮਰਪਿਤ
RELATED ARTICLES