CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ ‘ਤੇ ਕੀਤੀ ਚਰਚਾ । ਸੀਐਮ ਮਾਨ ਨੇ ਕਿਹਾ ਕਿ ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਲਈ ਜੀ ਜਾਨ ਦੇ ਨਾਲ ਆਪਣੀ ਆਪਣੀ ਡਿਊਟੀ ਨਿਭਾਈ ਜਾਵੇ।
CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
RELATED ARTICLES