ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 72 ਘੰਟਿਆਂ ਤੋਂ ਬੰਦ ਹੈ। 1 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। NHAI ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਤਾਲਮੇਲ ਕਰਨ ਵਿੱਚ ਬੇਵੱਸ ਸਾਬਤ ਹੋ ਰਿਹਾ ਹੈ। ਕਿਸਾਨ ਇਸ ਮੰਗ ਤੇ ਅੜੇ ਹੋਏ ਹਨ ਕਿ ਟੋਲ ਪਲਾਜੇ ਦੇ ਰੇਟ ਘੱਟ ਕੀਤੇ ਜਾਣ ਜਦਕਿ NHAI ਕਿਸਾਨਾਂ ਦੀ ਇਸ ਮੰਗ ਦਾ ਵਿਰੋਧ ਕਰ ਰਹੇ ਹਨ।
ਲਾਡੋਵਾਲ ਟੋਲ ਪਲਾਜ਼ਾ ਪਿਛਲੇ 72 ਘੰਟਿਆਂ ਤੋਂ ਆਮ ਲੋਕਾਂ ਲਈ ਕਿਸਾਨਾਂ ਵੱਲੋਂ ਕੀਤਾ ਗਿਆ ਫ੍ਰੀ
RELATED ARTICLES


