ਜਲੰਧਰ ਪੱਛਮੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਸੀ ਕਿਸੇ ਦੇ ਚਲਦੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਭਰੀ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਚ ਪੱਤਰ ਦਾਖਲ ਕੀਤੇ ਗਏ । ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਇਹਨਾਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ।
ਜਲੰਧਰ ਪੱਛਮੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਨਾਮਜ਼ਦਗੀ ਭਰੀ
RELATED ARTICLES