ਦਿੱਲੀ: ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ ‘ਤੇ ਰੋਕ ਲਗਾਉਣ ‘ਤੇ ਏਐਸਜੀ ਐਸਵੀ ਰਾਜੂ ਦਾ ਕਹਿਣਾ ਹੈ, “ਕੇਜਰੀਵਾਲ ਦੀ ਜ਼ਮਾਨਤ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਅੰਤਮ ਆਦੇਸ਼ 2-4 ਦਿਨਾਂ ਵਿੱਚ ਆ ਜਾਵੇਗਾ ਅਤੇ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਸੁਣਵਾਈ ਬਾਅਦ ਵਿੱਚ ਹੋਵੇਗੀ ਅਤੇ ਨੋਟਿਸ ਜਾਰੀ ਕੀਤਾ ਗਿਆ ਹੈ।
ਫਿਲਹਾਲ ਜੇਲ੍ਹ ਵਿੱਚ ਹੀ ਰਹਿਣਗੇ ਅਰਵਿੰਦ ਕੇਜਰੀਵਾਲ, ਕੋਰਟ ਦਾ ਆਇਆ ਫੈਂਸਲਾ
RELATED ARTICLES