ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਦੀ ਅਗਵਾਈ ਹੇਠ ਮਲੇਰਕੋਟਲਾ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਅਨੁਸੂਚਿਤ ਜਾਤੀ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ
RELATED ARTICLES