HomePunjabi NewsLiberal Breakingਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਚਲਦੇ ਮੁੱਖ ਮੰਤਰੀ ਮਾਨ ਅੱਜ ਆਉਣਗੇ ਜਲੰਧਰ

ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਚਲਦੇ ਮੁੱਖ ਮੰਤਰੀ ਮਾਨ ਅੱਜ ਆਉਣਗੇ ਜਲੰਧਰ

ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆ ਰਹੇ ਹਨ। ਸੀਐਮ ਮਾਨ ਜਲੰਧਰ ਵਿੱਚ ਚੋਣ ਰਣਨੀਤੀ ਸਬੰਧੀ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਮੀਟਿੰਗ ਦੁਪਹਿਰ 1:30 ਵਜੇ ਸ਼ੁਰੂ ਹੋਵੇਗੀ।

RELATED ARTICLES

Most Popular

Recent Comments