More
    spot_imgspot_img

    Top 5 This Week

    spot_img

    Related Posts

    ਭਾਜਪਾ ਦੇ ਕਈ ਆਗੂ ਭਾਜਪਾ ਵਿੱਚ ਹੋਏ ਸ਼ਾਮਿਲ, ਐਮਪੀ ਚੰਨੀ ਨੇ ਕੀਤਾ ਸੁਆਗਤ

    ਜਲੰਧਰ, ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਨੇ ਅੱਜ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੰਸਦ ਮੈਂਬਰ ਚੰਨੀ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਵਾਗਤ ਕੀਤਾ। ਸਾਰੇ ਆਗੂ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਨ, ਜਿਨ੍ਹਾਂ ਨੇ ਭਾਜਪਾ ਵਿੱਚ ਅਹੁਦੇ ਸੰਭਾਲੇ ਸਨ।

    LEAVE A REPLY

    Please enter your comment!
    Please enter your name here

    Popular Articles