ਖਾਲਿਸਤਾਨੀਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪੰਜਾਬ ਕਾਂਗਰਸ ਦੇ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀਆਂ ਦਿੱਤੀਆਂ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਤੁਹਾਨੂੰ ਸੂਰੀ ਵਾਂਗ ਹੀ ਮਾਰ ਦੇਵੇਗਾ। ਇਹ ਕਹਿਣ ਤੋਂ ਬਾਅਦ ਬਦਮਾਸ਼ ਨੇ ਮੰਡ ਨੂੰ ਗਾਲ੍ਹਾਂ ਕੱਢੀਆਂ।
ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ
RELATED ARTICLES