ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਦਫਤਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਵੜਿੰਗ ਨੇ ਕਿਹਾ ਕਿ ਮੇਰਾ ਦਫਤਰ ਫਿਲਹਾਲ ਨਿਰਮਾਣ ਅਧੀਨ ਹੈ ਅਤੇ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ। ਲੁਧਿਆਣਾ ਦੇ ਲੋਕਾਂ ਲਈ ਕੰਮ ਕਰਨ ਦਾ ਮੇਰਾ ਵਾਅਦਾ ਸਿਰਫ਼ ਗੱਲਬਾਤ ਨਹੀਂ ਸੀ, ਸਗੋਂ ਉਨ੍ਹਾਂ ਦੇ ਹਿੱਤਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਸੀ। ਇਹ ਸਮਰਪਿਤ ਦਫ਼ਤਰ ਲੁਧਿਆਣਾ ਵਾਸੀਆਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਯਤਨਸ਼ੀਲ ਰਹੇਗਾ।
ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਆਪਣੇ ਦਫਤਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
RELATED ARTICLES