18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਰਾਸ਼ਟਰੀ ਗੀਤ ਵਜਾਇਆ ਗਿਆ, ਉਪਰੰਤ ਪਿਛਲੇ ਸਦਨ ਦੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਮੋਦੀ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਦੇ ਲੋਕ ਸਭਾ ਮੈਂਬਰ ਸਹੁੰ ਚੁੱਕ ਰਹੇ ਹਨ। ਅਮਿਤ ਸ਼ਾਹ ਨੇ ਸਹੁੰ ਚੁੱਕੀ ਹੈ।
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਹੋਇਆ ਸ਼ੁਰੂ, ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ
RELATED ARTICLES