18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋਵੇਗੀ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਜੇਲ੍ਹ ਵਿੱਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ, ਪਰ ਉਹ ਸੰਹੁ ਨਹੀਂ ਚੁੱਕ ਸਕਣਗੇ।
ਪੰਜਾਬ ਤੋਂ ਜਿੱਤੇ 13 MP ਕੱਲ੍ਹ ਚੁੱਕਣਗੇ ਸਹੁੰ, ਸੂਚੀ ਵਿੱਚ ਅੰਮ੍ਰਿਤਪਾਲ ਦਾ ਵੀ ਨਾਮ
RELATED ARTICLES