ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਹੋਈਆ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ ‘ਤੇ ਵੀ ਨਿਕਲੀ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ ਹੋਇਆ ਰਿਲੀਜ਼
RELATED ARTICLES