ਆਮ ਆਦਮੀ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਮਜਬੂਤੀ ਮਿਲੀ ਹੈ। ਚੋਣ ਪ੍ਰਚਾਰ ਸ਼ੁਰੂ ਹੁੰਦੇ ਹੀ ਕਾਂਗਰਸ ਤੇ ਭਾਜਪਾ ਨੂੰ ਵੱਡੇ ਝਟਕੇ ਲੱਗੇ ਹਨ। ਕੌਂਸਲਰ ਰਾਜੀਵ ਓਂਕਾਰ ਟਿੱਕਾ, ਸਾਬਕਾ ਕੌਂਸਲਰ ਦਰਸ਼ਨ ਭਗਤ ਅਤੇ ਸਾਬਕਾ ਉਪ-ਚੇਅਰਮੈਨ ਰਜਨੀਸ਼ ਚਾਚਾ ਸਮੇਤ ਕਾਂਗਰਸ ਤੇ ਭਾਜਪਾ ਦੇ ਕਈ ਨਾਮਵਰ ਆਗੂਆਂ ਨੇ ਫੜਿਆ ਆਮ ਆਦਮੀ ਪਾਰਟੀ ਨੂੰ ਜੋਇਨ ਕਰ ਲਿਆ ਹੈ।
ਆਪ ਨੂੰ ਚੋਣਾਂ ਤੋਂ ਪਹਿਲਾਂ ਮਜਬੂਤੀ ਮਿਲੀ, ਕਾਂਗਰਸ ਅਤੇ ਭਾਜਪਾ ਆਗੂ ਹੋਏ ਪਾਰਟੀ ਵਿੱਚ ਸ਼ਾਮਿਲ
RELATED ARTICLES