ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਬੁੱਧਵਾਰ ਸਵੇਰੇ ਗ੍ਰਿਫਤਾਰ ਕਰ ਲਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਸੀਬੀਆਈ ਨੇ ਉਸ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਸੁਣਵਾਈ ਦੌਰਾਨ ਉਸ ਦਾ ਸ਼ੂਗਰ ਲੈਵਲ ਡਿੱਗ ਗਿਆ। ਕੇਜਰੀਵਾਲ ਦੀ ਵਿਗੜਦੀ ਸਿਹਤ ਨੂੰ ਦੇਖਦੇ ਹੋਏ ਸੁਣਵਾਈ ਰੋਕ ਦਿੱਤੀ ਗਈ ਅਤੇ ਉਨ੍ਹਾਂ ਨੂੰ ਵੱਖਰੇ ਕਮਰੇ ‘ਚ ਸ਼ਿਫਟ ਕਰ ਦਿੱਤਾ ਗਿਆ।
ਗ੍ਰਿਫ਼ਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਤਬੀਅਤ ਵਿਗੜੀ
RELATED ARTICLES