HomePunjabi NewsLiberal Breakingਧਰਤੀ ਹੇਠਲਾ ਪਾਣੀ ਬਚਾਉਣ ਲਈ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦਾ ਕੀਤਾ...

ਧਰਤੀ ਹੇਠਲਾ ਪਾਣੀ ਬਚਾਉਣ ਲਈ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦਾ ਕੀਤਾ ਧੰਨਵਾਦ

ਧਰਤੀ ਹੇਠਲਾ ਪਾਣੀ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਪੋਸਟ ਸਾਂਝੀ ਕੀਤੀ ਹੈ ਉਹਨਾਂ ਲਿਖੀਆ ਧਰਤੀ ਹੇਠਲਾ ਪਾਣੀ ਬਚਾਉਣ ਲਈ ਮੇਰੇ ਵੱਲੋਂ ਕੀਤੀ ਗਈ ਇੱਕ ਅਪੀਲ ਨੂੰ ਪੰਜਾਬ ਦੇ ਬਹੁਤੇ ਕਿਸਾਨ ਮੰਨ ਰਹੇ ਨੇ। ਪੂਸਾ 44 ਦੀ ਥਾਂ ਝੋਨੇ ਦੀਆਂ ਦੂਜੀਆਂ ਕਿਸਮਾਂ ਲਾਉਣ ਨਾਲ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾ ਰਹੇ ਹਾਂ। ਕਿਸਾਨ ਭਰਾਵਾਂ ਦਾ ਬਹੁਤ ਬਹੁਤ ਧੰਨਵਾਦ

RELATED ARTICLES

Most Popular

Recent Comments