ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਦੀ ਟੀਮ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਫਾਈਨਲ ਵਿੱਚ ਪਹੁੰਚੀ ਹੈ। ਇਸ ਤੋਂ ਪਹਿਲਾਂ ਅਫਰੀਕੀ ਟੀਮ 5 ਵਾਰ ਵਨਡੇ ਵਿਸ਼ਵ ਕੱਪ ਅਤੇ 2 ਵਾਰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਤੋਂ ਬਾਹਰ ਹੋ ਚੁੱਕੀ ਹੈ।
ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਪਹੁੰਚੀ ਦੱਖਣੀ ਅਫ਼ਰੀਕਾ
RELATED ARTICLES