ਐਮਪੀ ਬਣਨ ਤੋਂ ਬਾਅਦ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਇਸਤੀਫਾ ਦੇ ਦਿੱਤਾ ਸੀ ਅਤੇ ਉਹਨਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਹੁਣ ਖੇਡ ਵਿਭਾਗ ਖੁਦ ਮੁੱਖ ਮੰਤਰੀ ਭਗਵੰਤ ਮਾਨ ਸੰਭਾਲਣਗੇ ਜਦੋਂ ਤੱਕ ਕਿਸੇ ਹੋਰ ਨੂੰ ਇਸ ਦੀ ਕਮਾਨ ਨਹੀਂ ਸਾਂਭੀ ਜਾਂਦੀ ਉਦੋਂ ਤੱਕ ਮੁੱਖ ਮੰਤਰੀ ਮਾਨ ਹੀ ਖੇਡ ਵਿਭਾਗ ਦੀ ਦੇਖਰੇਖ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਸੰਭਾਲਣਗੇ ਹੁਣ ਖੇਡ ਵਿਭਾਗ ਦੀ ਜਿੰਮੇਵਾਰੀ
RELATED ARTICLES