ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ। ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ ‘ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸਟਾਪਜ਼ ਤੋਂ ਅੱਗੇ ਜਾਂ ਪਿੱਛੇ ਉਤਾਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਭੁੱਲਰ ਨੇ ਕਿਹਾ ਇਸਨੂੰ ਬੰਦ ਕੀਤਾ ਜਾਵੇ।
ਸਰਕਾਰੀ, ਪ੍ਰਾਈਵੇਟ ਬੱਸ ਡਰਾਈਵਰ ਤੇ ਕੰਡਕਟਰ ਸਵਾਰੀਆਂ ਨੂੰ ਨਾ ਕਰਨ ਖੱਜਲ: ਭੁੱਲਰ
RELATED ARTICLES