HomePunjabi NewsLiberal Breakingਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਨੇ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਨੇ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਨਾਲ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

RELATED ARTICLES

Most Popular

Recent Comments