ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲ ਪਾਈ ਹੈ ਕੋਰਟ ਨੇ ਇੱਕ ਵਾਰੀ ਫਿਰ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਦਿੰਦੇ ਹੋਏ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ ਹੋਏ ਸਨ ਅਤੇ ਉਸ ਤੋਂ ਬਾਅਦ ਹੁਣ ਸੀਬੀਆਈ ਨੇ ਕੋਰਟ ਦੀ ਇਜਾਜ਼ਤ ਮਿਲਣ ਤੋਂ ਬਾਅਦ ਉਹਨਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਰਾਊਜ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ
RELATED ARTICLES