ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਟੀ-20 ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵਿਰਾਟ ਕੋਹਲੀ ਨੇ ਟੀ-20 ਕ੍ਰਿਕਟ ‘ਚ ਭਾਰਤ ਲਈ ਆਪਣਾ ਆਖਰੀ ਮੈਚ ਖੇਡਿਆ ਸੀ। ਵਿਰਾਟ ਕੋਹਲੀ ਨੇ ਪਲੇਅਰ ਆਫ ਦ ਮੈਚ ਦਾ ਖਿਤਾਬ ਮਿਲਣ ਤੋਂ ਬਾਅਦ ਇਹ ਗੱਲ ਕਹੀ।
ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ T20 ਕ੍ਰਿਕੇਟ ਤੋਂ ਲਿਆ ਸੰਨਿਆਸ
RELATED ARTICLES