HomePunjabi NewsLiberal Breakingਭਲਕੇ ਚੰਡੀਗੜ੍ਹ ਵਿੱਚ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ

ਭਲਕੇ ਚੰਡੀਗੜ੍ਹ ਵਿੱਚ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ

ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ 24 ਜਨਵਰੀ ਨੂੰ ਕਰਨ ਦਾ ਫੈਸਲਾ ਕੀਤਾ ਹੈ ਪਰ ਮੀਟਿੰਗ ਦੇ ਏਜੰਡੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ। ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਇਸ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਅਤੇ ਕੁਝ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਸਬੰਧੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।

RELATED ARTICLES

Most Popular

Recent Comments