ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਕਰਾਰਾ ਝਟਕਾ ਦਿੱਤਾ ਹੈ। NGT ਨੇ ਸਰਕਾਰ ਨੂੰ ਸੋਧੀ ਹੋਈ ਯੋਜਨਾ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਪਲਾਨ ਫਾਈਲ ਕਰਨਾ ਹੋਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹੁਣ 22 ਮਾਰਚ ਨੂੰ ਤੈਅ ਕੀਤੀ ਗਈ ਹੈ।
NGT ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸੋਧੀ ਯੋਜਨਾ ਬਣਾਉਣ ਲਈ ਦਿੱਤੇ ਨਿਰਦੇਸ਼
RELATED ARTICLES