ਪੰਜਾਬ ਰਾਜ ਮਿਡ ਡੇਅ ਮੀਲ ਸੋਸਾਇਟੀ ਦੀ ਤਰਫ਼ੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਸਬੰਧੀ ਮੀਨੂ ਜਾਰੀ ਕੀਤਾ ਗਿਆ ਹੈ। ਹਫ਼ਤਾਵਾਰੀ ਮੀਨੂ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮਿਡ-ਡੇ-ਮੀਲ ਦੇ ਇੰਚਾਰਜ ਦੀ ਦੇਖ-ਰੇਖ ਹੇਠ ਸਕੂਲੀ ਵਿਦਿਆਰਥੀਆਂ ਨੂੰ ਕਤਾਰ ਵਿੱਚ ਬੈਠ ਕੇ ਦੁਪਹਿਰ ਦਾ ਖਾਣਾ ਖੁਆਇਆ ਜਾਵੇ।
ਸਕੂਲਾਂ ਵਿੱਚ ਮਿਡ ਡੇ ਮੀਲ ਦੇ ਲਈ ਪ੍ਰਸ਼ਾਸਨ ਵੱਲੋਂ ਨਵੀਆਂ ਹਦਾਇਤਾਂ ਜਾਰੀ
RELATED ARTICLES